ਅੰਮ੍ਰਿਤਸਰ ‘ਚ ਗੋਲੀਬਾਰੀ ਅੰਮ੍ਰਿਤਸਰ ਤੋਂ ਵੱਡੀ ਖਬਰ ਆਈ ਹੈ। ਜੰਡਿਆਲਾ ਗੁਰੂ ਵਿੱਚ ਪੁਲਿਸ ਅਤੇ ਗੈਂਗਸਟਰਾਂ ਵਿਚਾਲੇ ਗੋਲੀਬਾਰੀ ਹੋਈ ਹੈ। ਦੱਸ ਦੇਈਏ ਕਿ ਪ੍ਰਾਪਤ ਜਾਣਕਾਰੀ ਅਨੁਸਾਰ ਭਾਜਪਾ ਆਗੂ ਬਲਵਿੰਦਰ ਗਿੱਲ ਨੂੰ ਜ਼ਖਮੀ ਕਰਨ ਵਾਲੇ ਅਕਾਸ਼ਦੀਪ ਨੇ ਪੁਲਿਸ ‘ਤੇ ਗੋਲੀ ਚਲਾ ਦਿੱਤੀ ਸੀ। ਇਸ ਦੌਰਾਨ ਜਵਾਬੀ ਹਮਲੇ ਵਿੱਚ ਆਕਾਸ਼ਦੀਪ ਨੂੰ ਗੋਲੀ ਲੱਗ ਗਈ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।
ਨੋਟ: ਤੁਸੀਂ ਪੰਜਾਬੀ ਵਿੱਚ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ ਪ੍ਰੋ ਪੰਜਾਬ ਟੀਵੀ ਨੂੰ ਸੋਸ਼ਲ ਮੀਡੀਆ ਪਲੇਟਫਾਰਮ ਫੇਸਬੁੱਕ, ਟਵਿੱਟਰ ਅਤੇ ਇੰਸਟਾਗ੍ਰਾਮ ‘ਤੇ ਵੀ ਫਾਲੋ ਕਰ ਸਕਦੇ ਹੋ।
ਟੀਵੀ, ਫੇਸਬੁੱਕ, ਯੂਟਿਊਬ ਤੋਂ ਪਹਿਲਾਂ ਹਰ ਖ਼ਬਰਾਂ ਪੜ੍ਹਨ ਲਈ ਲਈ ਡਾਊਨਲੋਡ ਕਰੋ ਕਰਦੇ ਹਨ ਪ੍ਰੋ ਪੰਜਾਬ ਟੀਵੀ ਐਪ
ਐਪ ਡਾਊਨਲੋਡ ਕਰੋ ਕਰਨਾ ਲਈ ਲਿੰਕ’‘ਤੇ ਕਲਿੱਕ ਕਰੋ ਕਰਦੇ ਹਨ:
ਐਂਡਰਾਇਡ: https://bit.ly/3VMis0h