ਅੰਮ੍ਰਿਤਸਰ ‘ਚ ਬਦਮਾਸ਼ਾਂ ਨੇ ਔਰਤ ਨੂੰ ਮਾਰੀ ਗੋਲੀ, ਘਰ ਅੰਦਰ ਹੀ ਵਾਰਦਾਤ ਨੂੰ ਅੰਜਾਮ ਦਿੱਤਾ। ਅੰਮ੍ਰਿਤਸਰ ‘ਚ ਬਦਮਾਸ਼ਾਂ ਨੇ ਔਰਤ ਨੂੰ ਮਾਰੀ ਗੋਲੀ, ਜਾਣੋ ਪੂਰੀ ਜਾਣਕਾਰੀ ਪੰਜਾਬੀ ਨਿਊਜ਼ ‘ਚ


ਪੰਜਾਬ ਨਿਊਜ਼ ਅੰਮ੍ਰਿਤਸਰ ਤੋਂ ਵੱਡੀ ਖਬਰ ਸਾਹਮਣੇ ਆਈ ਹੈ। ਇੱਥੇ ਸਠਿਆਲਾ ਰੋਡ ‘ਤੇ ਬਦਮਾਸ਼ਾਂ ਨੇ ਇਕ ਘਰ ‘ਚ ਦਾਖਲ ਹੋ ਕੇ ਔਰਤ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ। ਪਰਿਵਾਰ ਵਾਲੇ ਜ਼ਖਮੀ ਔਰਤ ਨੂੰ ਹਸਪਤਾਲ ਲੈ ਗਏ ਪਰ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਦੋਸ਼ੀ ਮੌਕੇ ਤੋਂ ਫਰਾਰ ਹੋ ਗਿਆ। ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

ਖ਼ਬਰਾਂ ਅੱਪਡੇਟ ਹੋ ਰਹੀਆਂ ਹਨ।Source link

Leave a Comment