ਆਟੋ ਰਿਕਸ਼ਾ ਚਾਲਕਾਂ ਲਈ ਨਵੇਂ ਹੁਕਮ ਜਾਰੀ


ਡਰਾਈਵਰਾਂ ਲਈ ਨਵੇਂ ਹੁਕਮ ਜਾਰੀ ਕੀਤੇ ਗਏ ਹਨ। ਪੰਜਾਬ ਵਿੱਚ ਸਵਾਰੀਆਂ ਲੈ ਕੇ ਜਾਣ ਵਾਲੇ ਆਟੋ ਰਿਕਸ਼ਾ, ਟੈਂਪੂ ਟਰੈਵਲਰਾਂ ਅਤੇ ਹੋਰ ਵਾਹਨਾਂ ਦੇ ਚਾਲਕਾਂ ਲਈ ਵਰਦੀ ਲਾਜ਼ਮੀ ਹੋਵੇਗੀ। ਇਸ ਸਬੰਧੀ ਪੰਜਾਬ ਸਰਕਾਰ ਵੱਲੋਂ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ। ਵਾਹਨ ਚਾਲਕਾਂ ਨੂੰ ਇੱਕ ਮਹੀਨੇ ਲਈ ਡਰਾਈਵਿੰਗ ਕਰਦੇ ਸਮੇਂ ਸਟੀਲ ਦੀ ਸਲੇਟੀ ਵਰਦੀ ਪਹਿਨਣ ਲਈ ਜਾਗਰੂਕ ਕੀਤਾ ਜਾਵੇਗਾ। ਇੱਕ ਮਹੀਨੇ ਬਾਅਦ ਵਰਦੀ ਨਾ ਪਾਉਣ ਵਾਲਿਆਂ ਖ਼ਿਲਾਫ਼ ਮੋਟਰ ਵਹੀਕਲ ਐਕਟ ਅਨੁਸਾਰ ਕਾਰਵਾਈ ਕੀਤੀ ਜਾਵੇ।Source link

Leave a Comment