ਇਟਲੀ 'ਚ ਪੰਜਾਬੀ ਨੌਜਵਾਨ ਦੀ ਮੌਤ ਹੋ ਗਈ ਹੈ


ਹਰ ਰੋਜ਼ ਵਿਦੇਸ਼ਾਂ ਤੋਂ ਕਿਸੇ ਨਾ ਕਿਸੇ ਭਾਰਤੀ ਦੀ ਮੌਤ ਦੀਆਂ ਖ਼ਬਰਾਂ ਸਾਹਮਣੇ ਆਉਂਦੀਆਂ ਰਹਿੰਦੀਆਂ ਹਨ। ਅਜਿਹਾ ਹੀ ਇੱਕ ਤਾਜ਼ਾ ਮਾਮਲਾ ਫਿਲੌਰ ਤੋਂ ਸਾਹਮਣੇ ਆਇਆ ਹੈ।

ਦੱਸਿਆ ਜਾ ਰਿਹਾ ਹੈ ਕਿ 15 ਸਾਲ ਪਹਿਲਾਂ ਫਿਲੌਰ ਦਾ ਇੱਕ ਨੌਜਵਾਨ ਇਟਲੀ ਗਿਆ ਸੀ। ਉਸ ਦਾ ਨਾਂ ਬਲਦੇਵ ਰਾਜ ਸੀ ਅਤੇ ਉਮਰ 38 ਸਾਲ ਦੱਸੀ ਜਾਂਦੀ ਹੈ। ਜਾਣਕਾਰੀ ਅਨੁਸਾਰ ਪਿਛਲੇ ਦਿਨੀਂ ਉਸ ਦੀ ਸਿਹਤ ਵਿਗੜ ਗਈ ਅਤੇ ਸਾਈਲੈਂਟ ਅਟੈਕ ਨਾਲ ਉਸ ਦੀ ਮੌਤ ਹੋ ਗਈ। ਬਲਦੇਵ ਰਾਜ ਆਪਣੇ ਪਿੱਛੇ ਮਾਤਾ ਗੁਰਦੇਵ ਕੌਰ, ਪਤਨੀ ਮਨਪ੍ਰੀਤ ਕੌਰ ਅਤੇ ਬੱਚੇ ਛੱਡ ਗਿਆ ਹੈ।Source link

Leave a Comment