ਪੰਜਾਬ ਦੇ ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਦੇ ਵਿਭਾਗ ਅਧੀਨ ਅਜਾਇਬ ਘਰ- ਸ੍ਰੀ ਅਨੰਦਪੁਰ ਸਾਹਿਬ ਵਿਖੇ ਵਿਰਾਸਤ-ਏ-ਖਾਲਸਾ, ਸ੍ਰੀ ਚਮਕੌਰ ਸਾਹਿਬ ਵਿਖੇ ਦਾਸਤਾਨ-ਏ-ਸ਼ਹਾਦਤ ਅਤੇ ਅੰਮ੍ਰਿਤਸਰ ਵਿਖੇ ਗੋਲਡਨ ਟੈਂਪਲ ਪਲਾਜ਼ਾ, ਛਿਮਾਹੀ ਰੱਖ-ਰਖਾਅ ਲਈ 31 ਜੁਲਾਈ ਤੱਕ ਸੈਲਾਨੀਆਂ ਲਈ ਬੰਦ ਰਹਿਣਗੇ।
– ਪੰਜਾਬ ਸਰਕਾਰ (@PunjabGovtIndia) 24 ਜੁਲਾਈ, 2023
ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਕਤ ਅਜਾਇਬ ਘਰ ਹਰ ਸਾਲ ਜਨਵਰੀ ਅਤੇ ਜੁਲਾਈ ਦੇ ਅਖੀਰਲੇ ਹਫ਼ਤੇ ਸੈਲਾਨੀਆਂ ਲਈ ਬੰਦ ਰੱਖੇ ਜਾਂਦੇ ਹਨ ਤਾਂ ਜੋ ਇਨ੍ਹਾਂ ਦੀ ਮੁਰੰਮਤ ਅਤੇ ਰੱਖ-ਰਖਾਅ ਦਾ ਕੰਮ ਕੀਤਾ ਜਾ ਸਕੇ ਜੋ ਕਿ ਅਜਾਇਬ ਘਰ ਦੀਆਂ ਗੈਲਰੀਆਂ ਵਿੱਚ ਸੈਲਾਨੀਆਂ ਦੀ ਲਗਾਤਾਰ ਆਵਾਜਾਈ ਦੌਰਾਨ ਨਹੀਂ ਕੀਤਾ ਜਾ ਸਕਦਾ।
ਨੋਟ: ਤੁਸੀਂ ਪੰਜਾਬੀ ਵਿੱਚ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ ਪ੍ਰੋ ਪੰਜਾਬ ਟੀਵੀ ਨੂੰ ਸੋਸ਼ਲ ਮੀਡੀਆ ਪਲੇਟਫਾਰਮ ਫੇਸਬੁੱਕ, ਟਵਿੱਟਰ ਅਤੇ ਇੰਸਟਾਗ੍ਰਾਮ ‘ਤੇ ਵੀ ਫਾਲੋ ਕਰ ਸਕਦੇ ਹੋ।
ਟੀਵੀ, ਫੇਸਬੁੱਕ, ਯੂਟਿਊਬ ਤੋਂ ਪਹਿਲਾਂ ਹਰ ਖ਼ਬਰਾਂ ਪੜ੍ਹਨ ਲਈ ਲਈ ਡਾਊਨਲੋਡ ਕਰੋ ਕਰਦੇ ਹਨ ਪ੍ਰੋ ਪੰਜਾਬ ਟੀਵੀ ਐਪ
ਐਪ ਡਾਊਨਲੋਡ ਕਰੋ ਕਰਨਾ ਲਈ ਲਿੰਕ’‘ਤੇ ਕਲਿੱਕ ਕਰੋ ਕਰਦੇ ਹਨ:
ਐਂਡਰਾਇਡ: https://bit.ly/3VMis0h