ਚੰਡੀਗੜ੍ਹ ਨੂੰ ਮਿਲਿਆ ਨਵਾਂ ਮੇਅਰ, ਭਾਜਪਾ ਦੇ ਮਨੋਜ ਸੋਨਕਰ ਨੂੰ ਮਿਲੀ ਵੱਡੀ ਜਿੱਤਚੰਡੀਗੜ੍ਹ ਦੇ ਮੇਅਰ ਦੀ ਚੋਣ ਲਈ ਅੱਜ ਵੋਟਿੰਗ ਹੋਈ। ਵੋਟਿੰਗ ਪ੍ਰਕਿਰਿਆ ਪੂਰੀ ਹੋ ਗਈ ਹੈ। ਬੈਲਟ ਪੇਪਰਾਂ ਰਾਹੀਂ ਵੋਟਿੰਗ ਹੋਈ। ਹੁਣ ਤੱਕ ਹੋਈ ਗਿਣਤੀ 'ਚ ਭਾਜਪਾ ਨੂੰ 16 ਅਤੇ ਕਾਂਗਰਸ ਅਤੇ ਆਮ ਆਦਮੀ ਪਾਰਟੀ ਦੇ ਗਠਜੋੜ ਨੂੰ 12 ਸੀਟਾਂ ਮਿਲੀਆਂ ਹਨ। ਕੁਝ ਵੋਟਾਂ ਦੀ ਗਿਣਤੀ ਕੀਤੀ ਜਾ ਰਹੀ ਹੈ। ਇਸ ਦੇ ਨਾਲ ਹੀ ਚੰਡੀਗੜ੍ਹ ਦੇ ਨਵੇਂ ਮੇਅਰ ਦੀ ਚੋਣ ਕਰ ਲਈ ਗਈ ਹੈ। ਦੇ ਨਵੇਂ ਮੇਅਰ ਦਾ ਐਲਾਨ ਕਰ ਦਿੱਤਾ ਗਿਆ ਹੈ। ਜਾਣਕਾਰੀ ਅਨੁਸਾਰ ਚੰਡੀਗੜ੍ਹ ਨੂੰ ਨਵਾਂ ਮੇਅਰ ਮਿਲਿਆ ਹੈ। ਭਾਜਪਾ ਉਮੀਦਵਾਰ ਨੂੰ ਵੱਡੀ ਜਿੱਤ ਮਿਲੀ ਹੈ। ਭਾਜਪਾ ਉਮੀਦਵਾਰ ਮਨੋਜ ਸੋਨਕਰ ਨੂੰ ਚੰਡੀਗੜ੍ਹ ਦਾ ਨਵਾਂ ਮੇਅਰ ਐਲਾਨ ਦਿੱਤਾ ਗਿਆ ਹੈ। ਆਮ ਆਦਮੀ ਪਾਰਟੀ ਅਤੇ ਕਾਂਗਰਸ 'ਤੇ ਧੱਕਾ ਕਰਨ ਦਾ ਦੋਸ਼ ਲਗਾਇਆ ਜਾ ਰਿਹਾ ਹੈ। ਪਰ ਇਸ ਦੌਰਾਨ ਭਾਜਪਾ ਉਮੀਦਵਾਰ ਨੇ ਵੱਡੀ ਜਿੱਤ ਹਾਸਲ ਕੀਤੀ ਹੈ।Source link

Leave a Comment