ਚੰਡੀਗੜ੍ਹ ਫਰਨੀਚਰ ਮਾਰਕੀਟ 'ਚ ਲੱਗੀ ਭਿਆਨਕ ਅੱਗ, ਕਈ ਦੁਕਾਨਾਂ ਸੜ ਕੇ ਸੁਆਹਚੰਡੀਗੜ੍ਹ ਦੀ ਫਰਨੀਚਰ ਮਾਰਕੀਟ ਵਿੱਚ ਭਿਆਨਕ ਅੱਗ ਲੱਗ ਗਈ ਹੈ। ਅੱਗ ਲੱਗਣ ਕਾਰਨ ਕਈ ਦੁਕਾਨਾਂ ਪੂਰੀ ਤਰ੍ਹਾਂ ਸੜ ਕੇ ਸਵਾਹ ਹੋ ਗਈਆਂ ਹਨ। ਸੈਕਟਰ ਦੀ ਫਰਨੀਚਰ ਮਾਰਕੀਟ ਵਿੱਚ ਅੱਗ ਲੱਗਣ ਦੀ ਸੂਚਨਾ ਮਿਲਦਿਆਂ ਹੀ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਅਤੇ ਚੰਡੀਗੜ੍ਹ ਪੁਲੀਸ ਮੌਕੇ ’ਤੇ ਪਹੁੰਚ ਗਈ।

ਦੱਸਿਆ ਜਾ ਰਿਹਾ ਹੈ ਕਿ ਇਸ ਭਿਆਨਕ ਅੱਗ ਕਾਰਨ ਕਰੀਬ 6 ਤੋਂ 7 ਦੁਕਾਨਾਂ ਸੜ ਕੇ ਸੁਆਹ ਹੋ ਗਈਆਂ ਹਨ। ਦੁਕਾਨਾਂ ਵਿੱਚ ਪਿਆ ਸਾਰਾ ਸਾਮਾਨ ਵੀ ਸੜ ਗਿਆ।Source link

Leave a Comment