ਚੰਡੀਗੜ੍ਹ ਵਿੱਚ ਸਰਕਾਰੀ ਸਕੂਲਾਂ ਦਾ ਸਮਾਂ ਬਦਲਿਆ


ਚੰਡੀਗੜ੍ਹ ਵਿੱਚ ਸਿੱਖਿਆ ਵਿਭਾਗ ਨੇ ਸਰਕਾਰੀ ਸਕੂਲਾਂ ਦਾ ਸਮਾਂ ਬਦਲ ਦਿੱਤਾ ਹੈ। ਸਿੱਖਿਆ ਅਨੁਸਾਰ ਸਿੰਗਲ ਸ਼ਿਫਟ ਵਿੱਚ ਚੱਲਣ ਵਾਲੇ ਸਕੂਲ ਸਵੇਰੇ 8.10 ਤੋਂ ਦੁਪਹਿਰ 2.30 ਵਜੇ ਤੱਕ ਖੁੱਲ੍ਹਣਗੇ। ਇਸ ਤਰ੍ਹਾਂ ਡਬਲ ਸ਼ਿਫਟ ਵਿੱਚ ਚੱਲ ਰਹੇ ਸਕੂਲਾਂ ਲਈ 6ਵੀਂ ਤੋਂ 12ਵੀਂ ਜਮਾਤ ਲਈ ਸਵੇਰ ਦਾ ਸਮਾਂ 7.50 ਤੋਂ 2.10 ਤੱਕ ਹੋਵੇਗਾ।Source link

Leave a Comment