ਤੋਸ਼ਾਖਾਨਾ ਮਾਮਲੇ 'ਚ ਇਮਰਾਨ ਖਾਨ ਦੀ ਪਤਨੀ ਗ੍ਰਿਫਤਾਰ, ਦੋਵਾਂ ਨੂੰ 14 ਸਾਲ ਦੀ ਸਜ਼ਾ


ਇਮਰਾਨ ਖਾਨ ਦੀਆਂ ਮੁਸ਼ਕਿਲਾਂ ਵਧਦੀਆਂ ਜਾ ਰਹੀਆਂ ਹਨ। ਕੱਲ੍ਹ ਉਸ ਨੂੰ ਸਿਫਰ ਕੇਸ ਵਿੱਚ 10 ਸਾਲ ਦੀ ਸਜ਼ਾ ਸੁਣਾਈ ਗਈ ਸੀ। ਪਾਕਿਸਤਾਨੀ ਨਿਊਜ਼ ਚੈਨਲ ਜੀਓ ਦੀ ਰਿਪੋਰਟ ਮੁਤਾਬਕ ਹੁਣ ਖਬਰ ਆ ਰਹੀ ਹੈ ਕਿ ਇਮਰਾਨ ਅਤੇ ਉਸ ਦੀ ਪਤਨੀ ਬੁਸ਼ਰਾ ਬੀਬੀ ਨੂੰ 14 ਸਾਲ ਦੀ ਸਜ਼ਾ ਸੁਣਾਈ ਗਈ ਹੈ। ਇਹ ਸਜ਼ਾ ਤੋਸ਼ਾਖਾਨਾ ਕੇਸ ਵਿੱਚ ਹੋਈ ਹੈ।

ਜਾਣਕਾਰੀ ਮੁਤਾਬਕ ਬੁਸ਼ਰਾ ਬੀਬੀ ਨੂੰ ਵੀ ਗ੍ਰਿਫਤਾਰ ਕਰ ਲਿਆ ਗਿਆ ਹੈ। ਪਾਕਿਸਤਾਨ ਵਿੱਚ 8 ਫਰਵਰੀ ਨੂੰ ਆਮ ਚੋਣਾਂ ਹੋਣ ਜਾ ਰਹੀਆਂ ਹਨ।

ਖਬਰਾਂ ਨੂੰ ਅਪਡੇਟ ਕੀਤਾ ਜਾ ਰਿਹਾ ਹੈSource link

Leave a Comment