ਦੀਵਾਲੀ ਦੇ ਮੌਕੇ ‘ਤੇ ਪੰਜਾਬ ਸਰਕਾਰ ਦਾ ਇੱਕ ਹੋਰ ਵੱਡਾ ਤੋਹਫ਼ਾ, ਪੁਲਿਸ ਵਿਭਾਗ ਵਿੱਚ 1450 ਨਵੀਆਂ ਅਸਾਮੀਆਂ ਲਈ ਭਰਤੀ ਪ੍ਰਕਿਰਿਆ ਨੂੰ ਮਨਜ਼ੂਰੀ ਪੰਜਾਬ ਸਰਕਾਰ ਵੱਲੋਂ ਪੁਲਿਸ ਵਿਭਾਗ ਵਿੱਚ 1450 ਨਵੀਆਂ ਅਸਾਮੀਆਂ ਲਈ ਭਰਤੀ ਸ਼ੁਰੂ


ਦੀਵਾਲੀ ਦੇ ਮੌਕੇ ‘ਤੇ ਪੰਜਾਬ ਸਰਕਾਰ ਵੱਲੋਂ ਕਈ ਵੱਡੇ ਐਲਾਨ ਕੀਤੇ ਜਾ ਰਹੇ ਹਨ ਅਤੇ ਆਪਣੇ ਮੁਲਾਜ਼ਮਾਂ ਨੂੰ ਤੋਹਫੇ ਦਿੱਤੇ ਜਾ ਰਹੇ ਹਨ। ਪੰਜਾਬ ਸਰਕਾਰ ਦੀਵਾਲੀ ‘ਤੇ ਇੱਕ ਹੋਰ ਵੱਡਾ ਤੋਹਫ਼ਾ ਦੇਣ ਜਾ ਰਹੀ ਹੈ। ਅੱਜ ਮਾਨਯੋਗ ਪੰਜਾਬ ਸਰਕਾਰ ਨੇ ਪੁਲਿਸ ਵਿਭਾਗ ਵਿੱਚ 1450 ਨਵੀਆਂ ਅਸਾਮੀਆਂ ਲਈ ਭਰਤੀ ਪ੍ਰਕਿਰਿਆ ਸ਼ੁਰੂ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਮੁੱਖ ਮੰਤਰੀ ਮਾਨ ਨੇ ਟਵੀਟ ਕਰਕੇ ਜਾਣਕਾਰੀ ਦਿੱਤੀ ਹੈ।

ਖ਼ਬਰਾਂ ਅੱਪਡੇਟ ਹੋ ਰਹੀਆਂ ਹਨ…



Source link

Leave a Comment