ਇਸ ਸਬੰਧੀ ਜਾਣਕਾਰੀ ਦਿੰਦਿਆਂ ਬੁਲਾਰੇ ਨੇ ਦੱਸਿਆ ਕਿ ਜਸਵਿੰਦਰ ਸਿੰਘ ਨੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਉਕਤ ਪਟਵਾਰੀ ਨੇ ਉਸ ਵੱਲੋਂ ਹਾਲ ਹੀ ਵਿੱਚ ਖਰੀਦੀ ਜ਼ਮੀਨ ਦੀ ਰਜਿਸਟਰੀ ਕਰਵਾਉਣ ਬਦਲੇ 20,000 ਰੁਪਏ ਰਿਸ਼ਵਤ ਮੰਗੀ ਸੀ।
ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾ ਕੇ ਉਕਤ ਪਟਵਾਰੀ ਨੂੰ ਸਰਕਾਰੀ ਗਵਾਹਾਂ ਦੀ ਹਾਜਰੀ ਵਿੱਚ 1000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਸ਼ਿਕਾਇਤਕਰਤਾ ਤੋਂ 20,000
ਇਸ ਸਬੰਧੀ ਪਟਵਾਰੀ ਜਤਿੰਦਰ ਸਿੰਘ ਖਿਲਾਫ ਥਾਣਾ ਵਿਜੀਲੈਂਸ ਬਿਊਰੋ, ਪਟਿਆਲਾ ਰੇਂਜ ਵਿਖੇ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
ਨੋਟ: ਤੁਸੀਂ ਪੰਜਾਬੀ ਵਿੱਚ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ ਪ੍ਰੋ ਪੰਜਾਬ ਟੀਵੀ ਨੂੰ ਸੋਸ਼ਲ ਮੀਡੀਆ ਪਲੇਟਫਾਰਮ ਫੇਸਬੁੱਕ, ਟਵਿੱਟਰ ਅਤੇ ਇੰਸਟਾਗ੍ਰਾਮ ‘ਤੇ ਵੀ ਫਾਲੋ ਕਰ ਸਕਦੇ ਹੋ।
ਟੀਵੀ, ਫੇਸਬੁੱਕ, ਯੂਟਿਊਬ ਤੋਂ ਪਹਿਲਾਂ ਹਰ ਖ਼ਬਰਾਂ ਪੜ੍ਹਨ ਲਈ ਲਈ ਡਾਊਨਲੋਡ ਕਰੋ ਕਰਦੇ ਹਨ ਪ੍ਰੋ ਪੰਜਾਬ ਟੀਵੀ ਐਪ
ਐਪ ਡਾਊਨਲੋਡ ਕਰੋ ਕਰਨਾ ਲਈ ਲਿੰਕ’‘ਤੇ ਕਲਿੱਕ ਕਰੋ ਕਰਦੇ ਹਨ:
ਐਂਡਰਾਇਡ: https://bit.ly/3VMis0h