ਪੀਐਮ ਮੋਦੀ ਨੇ 9ਵੀਂ ਵਾਰ ਬਿਹਾਰ ਦੇ ਮੁੱਖ ਮੰਤਰੀ ਬਣੇ ਨਿਤੀਸ਼ ਕੁਮਾਰ ਨੂੰ ਵਧਾਈ ਦਿੱਤੀਨਿਤੀਸ਼ ਕੁਮਾਰ ਨੇ ਬਿਹਾਰ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ ਹੈ। ਨਿਤੀਸ਼ ਕੁਮਾਰ ਨੇ ਭਾਜਪਾ ਨਾਲ ਗਠਜੋੜ ਕਰਕੇ 9ਵੀਂ ਵਾਰ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ। ਸਾਲ 2000 'ਚ ਨਿਤੀਸ਼ ਕੁਮਾਰ ਪਹਿਲੀ ਵਾਰ ਮੁੱਖ ਮੰਤਰੀ ਬਣੇ ਸਨ।ਪ੍ਰਧਾਨ ਮੰਤਰੀ ਮੋਦੀ ਨੇ ਨਿਤੀਸ਼ ਕੁਮਾਰ ਨੂੰ ਮੁੱਖ ਮੰਤਰੀ ਬਣਨ 'ਤੇ ਵਧਾਈ ਦਿੱਤੀ ਹੈ।

ਪੀਐਮ ਮੋਦੀ ਨੇ ਕਿਹਾ ਕਿ ਬਿਹਾਰ ਵਿੱਚ ਬਣੀ ਐਨਡੀਏ ਸਰਕਾਰ ਸੂਬੇ ਦੇ ਵਿਕਾਸ ਅਤੇ ਇੱਥੋਂ ਦੇ ਲੋਕਾਂ ਦੀਆਂ ਉਮੀਦਾਂ ਨੂੰ ਪੂਰਾ ਕਰਨ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੇਗੀ। ਮੈਂ ਨਿਤੀਸ਼ ਕੁਮਾਰ ਜੀ ਨੂੰ ਮੁੱਖ ਮੰਤਰੀ ਅਤੇ ਸਮਰਾਟ ਚੌਧਰੀ ਅਤੇ ਵਿਜੇ ਸਿਨਹਾ ਨੂੰ ਉਪ ਮੁੱਖ ਮੰਤਰੀ ਵਜੋਂ ਵਧਾਈ ਦਿੰਦਾ ਹਾਂ। ਮੈਨੂੰ ਭਰੋਸਾ ਹੈ ਕਿ ਇਹ ਟੀਮ ਪੂਰੀ ਤਨਦੇਹੀ ਨਾਲ ਸੂਬੇ ਦੇ ਲੋਕਾਂ ਦੀ ਸੇਵਾ ਕਰੇਗੀ।Source link

Leave a Comment