ਪੰਜਾਬੀ ਯੂਨੀਵਰਸਿਟੀ ਨੇ ਭਲਕੇ ਹੋਣ ਵਾਲੀ ਪ੍ਰੀਖਿਆ ਮੁਲਤਵੀ ਕਰ ਦਿੱਤੀ ਹੈ


ਪਿਛਲੇ ਕੁਝ ਸਮੇਂ ਤੋਂ ਪੰਜਾਬ ਸਮੇਤ ਹੋਰਨਾਂ ਰਾਜਾਂ ਵਿੱਚ ਹੋ ਰਹੀ ਲਗਾਤਾਰ ਬਰਸਾਤ ਕਾਰਨ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਹੜ੍ਹ ਵਰਗੀ ਸਥਿਤੀ ਬਣੀ ਹੋਈ ਹੈ। ਇਸ ਸਥਿਤੀ ਦੇ ਮੱਦੇਨਜ਼ਰ ਪੰਜਾਬੀ ਯੂਨੀਵਰਸਿਟੀ ਨੇ 10 ਜੁਲਾਈ ਨੂੰ ਹੋਣ ਵਾਲੀਆਂ ਸਾਰੀਆਂ ਪ੍ਰੀਖਿਆਵਾਂ ਮੁਲਤਵੀ ਕਰ ਦਿੱਤੀਆਂ ਹਨ।



Source link

Leave a Comment