ਪੰਜਾਬ ਕੈਬਨਿਟ ਦੀ ਮੀਟਿੰਗ ਵਿੱਚ ਲਏ ਗਏ ਕਈ ਅਹਿਮ ਫੈਸਲੇ


ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਅੱਜ ਕੈਬਨਿਟ ਮੀਟਿੰਗ ਹੋਈ। ਮੀਟਿੰਗ ਦੇ ਫੈਸਲਿਆਂ ਬਾਰੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਮੀਟਿੰਗ ਦੇ ਫੈਸਲਿਆਂ ਬਾਰੇ ਜਾਣਕਾਰੀ ਦਿੱਤੀ। ਵਿੱਤ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਮੀਟਿੰਗ ਵਿੱਚ ਵਿਧਾਨ ਸਭਾ ਦਾ ਦੋ ਰੋਜ਼ਾ ਸੈਸ਼ਨ 28 ਅਤੇ 29 ਨਵੰਬਰ ਨੂੰ ਸੱਦਣ ਦਾ ਫੈਸਲਾ ਕੀਤਾ ਗਿਆ ਹੈ।ਮੀਟਿੰਗ ਵਿੱਚ ਮਹਾਰਾਜਾ ਸਪੋਰਟਸ ਯੂਨੀਵਰਸਿਟੀ ਵਿੱਚ ਨਵੀਆਂ ਅਸਾਮੀਆਂ ਨੂੰ ਪ੍ਰਵਾਨਗੀ ਦਿੱਤੀ ਗਈ ਹੈ।



Source link

Leave a Comment