ਭਲਕੇ ਪੰਜਾਬ ਮੰਤਰੀ ਮੰਡਲ ਦੀ ਅਹਿਮ ਮੀਟਿੰਗ ਹੋਵੇਗੀ


ਪੰਜਾਬ ਮੰਤਰੀ ਮੰਡਲ ਦੀ ਅਹਿਮ ਮੀਟਿੰਗ ਹੋਣ ਜਾ ਰਹੀ ਹੈ। ਇਸ ਮੀਟਿੰਗ ਸਬੰਧੀ ਨੋਟੀਫਿਕੇਸ਼ਨ ਵੀ ਜਾਰੀ ਕਰ ਦਿੱਤਾ ਗਿਆ ਹੈ। ਤੁਹਾਨੂੰ ਦੱਸ ਦੇਈਏ ਕਿ ਇਹ ਮੀਟਿੰਗ 24 ਜਨਵਰੀ ਨੂੰ ਹੋਵੇਗੀ।ਇਸ ਮੀਟਿੰਗ ਦਾ ਸਮਾਂ ਸਵੇਰੇ 11 ਵਜੇ ਤੈਅ ਕੀਤਾ ਗਿਆ ਹੈ। ਇਹ ਮੀਟਿੰਗ ਪੰਜਾਬ ਸਿਵਲ ਸਕੱਤਰੇਤ-1, ਚੰਡੀਗੜ੍ਹ ਵਿਖੇ ਹੋਵੇਗੀ। ਮੀਟਿੰਗ ਦਾ ਏਜੰਡਾ ਬਾਅਦ ਵਿੱਚ ਜਾਰੀ ਕੀਤਾ ਜਾਵੇਗਾ।



Source link

Leave a Comment