ਭਾਖੜਾ ਡੈਮ ਤੋਂ ਪਾਣੀ ਛੱਡਣ ਨਾਲ ਜੁੜਿਆ ਵੱਡਾ ਅਪਡੇਟ ਸਾਹਮਣੇ ਆਇਆ ਹੈ। ਜਾਣਕਾਰੀ ਅਨੁਸਾਰ ਅੱਜ ਬੀਬੀਐਮਬੀ ਦੀ ਮੀਟਿੰਗ ਹੋਈ। ਇਸ ਮੀਟਿੰਗ ਵਿੱਚ ਫੈਸਲਾ ਕੀਤਾ ਗਿਆ ਹੈ ਕਿ ਅਗਲੇ 3 ਦਿਨਾਂ ਤੱਕ ਡੈਮ ਵਿੱਚੋਂ ਕੋਈ ਵਾਧੂ ਪਾਣੀ ਨਹੀਂ ਛੱਡਿਆ ਜਾਵੇਗਾ।
ਪੋਸਟ ਭਾਖੜਾ ਡੈਮ ਤੋਂ ਅਗਲੇ 3 ਦਿਨਾਂ ਤੱਕ ਵਾਧੂ ਪਾਣੀ ਨਹੀਂ ਛੱਡਿਆ ਜਾਵੇਗਾ : ਬੀਬੀਐਮਬੀ ਪਹਿਲੀ ਵਾਰ ਪ੍ਰਗਟ ਹੋਇਆ ਪਰ ਔਸਤ 24.