ਮਹਿਲਾ ਪਹਿਲਵਾਨ ਮਾਮਲੇ ‘ਚ ਬ੍ਰਿਜ ਭੂਸ਼ਣ ਸਿੰਘ ਨੂੰ ਸੰਮਨ ਜਾਰੀ


ਬ੍ਰਿਜ ਭੂਸ਼ਣ ਸਿੰਘ ਨੂੰ ਸੰਮਨ:ਦਿੱਲੀ ਦੀ ਰਾਉਸ ਐਵੇਨਿਊ ਅਦਾਲਤ ਨੇ ਪਹਿਲਵਾਨਾਂ ਵੱਲੋਂ ਲਾਏ ਜਿਨਸੀ ਸ਼ੋਸ਼ਣ ਦੇ ਦੋਸ਼ਾਂ ਦੇ ਮਾਮਲੇ ਵਿੱਚ ਚਾਰਜਸ਼ੀਟ ਦਾ ਨੋਟਿਸ ਲੈਂਦਿਆਂ ਸੰਸਦ ਮੈਂਬਰਾਂ ਬ੍ਰਿਜ ਭੂਸ਼ਣ ਸ਼ਰਨ ਸਿੰਘ ਅਤੇ ਵਿਨੋਦ ਤੋਮਰ ਨੂੰ ਸੰਮਨ ਜਾਰੀ ਕੀਤੇ ਹਨ। ਅਦਾਲਤ ਨੇ ਮਾਮਲੇ ਦੀ ਸੁਣਵਾਈ 18 ਜੁਲਾਈ ਲਈ ਰੱਖੀ ਹੈ।

ਨੋਟ: ਤੁਸੀਂ ਪੰਜਾਬੀ ਵਿੱਚ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ ਪ੍ਰੋ ਪੰਜਾਬ ਟੀਵੀ ਨੂੰ ਸੋਸ਼ਲ ਮੀਡੀਆ ਪਲੇਟਫਾਰਮ ਫੇਸਬੁੱਕ, ਟਵਿੱਟਰ ਅਤੇ ਇੰਸਟਾਗ੍ਰਾਮ ‘ਤੇ ਵੀ ਫਾਲੋ ਕਰ ਸਕਦੇ ਹੋ।

ਟੀਵੀ, ਫੇਸਬੁੱਕ, ਯੂਟਿਊਬ ਤੋਂ ਪਹਿਲਾਂ ਹਰ ਖ਼ਬਰਾਂ ਪੜ੍ਹਨ ਲਈ ਲਈ ਡਾਊਨਲੋਡ ਕਰੋ ਕਰਦੇ ਹਨ ਪ੍ਰੋ ਪੰਜਾਬ ਟੀਵੀ ਐਪ

ਐਪ ਡਾਊਨਲੋਡ ਕਰੋ ਕਰਨਾ ਲਈ ਲਿੰਕ’‘ਤੇ ਕਲਿੱਕ ਕਰੋ ਕਰਦੇ ਹਨ:

ਐਂਡਰਾਇਡ: https://bit.ly/3VMis0h

iOS: https://apple.co/3F63oER



Source link

Leave a Comment