ਮੁੱਖ ਮੰਤਰੀ ਮਾਨ ਨੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕੀਤਾ


ਪੰਜਾਬ ਸਕੂਲਾਂ ਦੀਆਂ ਛੁੱਟੀਆਂ: ਪੰਜਾਬ ‘ਚ ਸ਼ਨੀਵਾਰ ਤੋਂ ਲਗਾਤਾਰ ਹੋ ਰਹੀ ਬਾਰਿਸ਼ ਨੇ ਆਮ ਜਨਜੀਵਨ ਬੁਰੀ ਤਰ੍ਹਾਂ ਪ੍ਰਭਾਵਿਤ ਕਰ ਦਿੱਤਾ ਹੈ। ਅਜਿਹੇ ‘ਚ ਸੂਬੇ ਦੇ ਮੁੱਖ ਮੰਤਰੀ ਨੇ ਸਾਰੇ ਮੰਤਰੀਆਂ-ਵਿਧਾਇਕਾਂ ਅਤੇ ਅਧਿਕਾਰੀਆਂ ਨੂੰ ਜ਼ਮੀਨੀ ਪੱਧਰ ‘ਤੇ ਸਥਿਤੀ ਦਾ ਜਾਇਜ਼ਾ ਲੈਣ ਦੇ ਹੁਕਮ ਜਾਰੀ ਕੀਤੇ ਹਨ। ਇਸ ਦੇ ਨਾਲ ਹੀ ਮੁੱਖ ਮੰਤਰੀ ਮਾਨ ਖੁਦ ਵੀ ਸੂਬੇ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰਨ ਗਏ।

ਇਸ ਦੌਰਾਨ CM ਮਾਨ ਨੇ ਲਾਈਵ ਹੋ ਕੇ ਸੂਬੇ ਦੇ ਸਾਰੇ ਸਰਕਾਰੀ ਅਤੇ ਪ੍ਰਾਈਵੇਟ ਸਕੂਲ 3 ਦਿਨਾਂ ਲਈ ਬੰਦ ਰੱਖਣ ਦਾ ਐਲਾਨ ਕੀਤਾ ਹੈ।

ਦੇਖੋ CM ਭਗਵੰਤ ਮਾਨ ਨੇ ਲਾਈਵ ਦੌਰਾਨ ਲੋਕਾਂ ਨੂੰ ਕੀ ਕਿਹਾ:-

ਨੋਟ: ਤੁਸੀਂ ਪੰਜਾਬੀ ਵਿੱਚ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ ਪ੍ਰੋ ਪੰਜਾਬ ਟੀਵੀ ਨੂੰ ਸੋਸ਼ਲ ਮੀਡੀਆ ਪਲੇਟਫਾਰਮ ਫੇਸਬੁੱਕ, ਟਵਿੱਟਰ ਅਤੇ ਇੰਸਟਾਗ੍ਰਾਮ ‘ਤੇ ਵੀ ਫਾਲੋ ਕਰ ਸਕਦੇ ਹੋ।

ਟੀਵੀ, ਫੇਸਬੁੱਕ, ਯੂਟਿਊਬ ਤੋਂ ਪਹਿਲਾਂ ਹਰ ਖ਼ਬਰਾਂ ਪੜ੍ਹਨ ਲਈ ਲਈ ਡਾਊਨਲੋਡ ਕਰੋ ਕਰਦੇ ਹਨ ਪ੍ਰੋ ਪੰਜਾਬ ਟੀਵੀ ਐਪ

ਐਪ ਡਾਊਨਲੋਡ ਕਰੋ ਕਰਨਾ ਲਈ ਲਿੰਕ’‘ਤੇ ਕਲਿੱਕ ਕਰੋ ਕਰਦੇ ਹਨ:

ਐਂਡਰਾਇਡ: https://bit.ly/3VMis0h

iOS: https://apple.co/3F63oER



Source link

Leave a Comment