ਸਾਬਕਾ ਕਾਂਗਰਸੀ ਮੰਤਰੀ ਗੁਰਵਿੰਦਰ ਸਿੰਘ ਅਟਵਾਲ ਦਾ ਦੇਹਾਂਤ ਹੋ ਗਿਆ ਹੈ


ਕਾਂਗਰਸ ਦੇ ਸਾਬਕਾ ਮੰਤਰੀ ਦੀ ਮੌਤ ਦੀ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਸਾਬਕਾ ਕਾਂਗਰਸੀ ਮੰਤਰੀ ਗੁਰਵਿੰਦਰ ਸਿੰਘ ਅਟਵਾਲ ਦੀ ਮੌਤ ਹੋ ਗਈ ਹੈ।

ਦੱਸਿਆ ਜਾ ਰਿਹਾ ਹੈ ਕਿ ਅਟਵਾਲ 3 ਦਿਨ ਪਹਿਲਾਂ ਹਵਾਈ ਜਹਾਜ਼ ਰਾਹੀਂ ਸ਼੍ਰੀਨਗਰ ‘ਚ ਆਪਣੇ ਰਿਸ਼ਤੇਦਾਰਾਂ ਨੂੰ ਮਿਲਣ ਗਿਆ ਸੀ, ਰਸਤੇ ‘ਚ ਉਸ ਨੂੰ ਖੂਨ ਦੀਆਂ ਉਲਟੀਆਂ ਹੋ ਗਈਆਂ, ਜਿਸ ਤੋਂ ਬਾਅਦ ਉਸ ਨੂੰ ਸ਼੍ਰੀਨਗਰ ਦੇ ਇਕ ਹਸਪਤਾਲ ‘ਚ ਦਾਖਲ ਕਰਵਾਇਆ ਗਿਆ, ਜਿੱਥੇ ਇਲਾਜ ਦੌਰਾਨ ਅੱਜ ਸਵੇਰੇ 11 ਵਜੇ ਉਸ ਦੀ ਮੌਤ ਹੋ ਗਈ।

ਪੋਸਟ ਸਾਬਕਾ ਕਾਂਗਰਸੀ ਮੰਤਰੀ ਗੁਰਵਿੰਦਰ ਸਿੰਘ ਅਟਵਾਲ ਦਾ ਦੇਹਾਂਤ ਹੋ ਗਿਆ ਹੈ ਪਹਿਲੀ ਵਾਰ ਪ੍ਰਗਟ ਹੋਇਆ ਆਨ ਏਅਰ 13.

ਸਰੋਤ ਲਿੰਕ

ਪੋਸਟ ਸਾਬਕਾ ਕਾਂਗਰਸੀ ਮੰਤਰੀ ਗੁਰਵਿੰਦਰ ਸਿੰਘ ਅਟਵਾਲ ਦਾ ਦੇਹਾਂਤ ਹੋ ਗਿਆ ਹੈ ਪਹਿਲੀ ਵਾਰ ਪ੍ਰਗਟ ਹੋਇਆ ਪਰ ਔਸਤ 24.Source link

Leave a Comment