ਸਿਹਤ ਮੰਤਰੀ ਡਾ. ਬਲਬੀਰ ਨੇ ਮਾਤਾ ਕੌਸ਼ੱਲਿਆ ਹਸਪਤਾਲ ਦਾ ਅਚਨਚੇਤ ਦੌਰਾ ਕੀਤਾ


ਪਟਿਆਲਾ : ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ: ਬਲਬੀਰ ਸਿੰਘ ਨੇ ਅੱਜ ਸਥਾਨਕ ਮਾਤਾ ਕੌਸ਼ੱਲਿਆ ਹਸਪਤਾਲ ਦਾ ਅਚਨਚੇਤ ਦੌਰਾ ਕੀਤਾ ਅਤੇ ਓ.ਪੀ.ਡੀ., ਐਮਰਜੈਂਸੀ ਅਤੇ ਆਈ.ਸੀ.ਯੂ ਵਾਰਡਾਂ ਅਤੇ ਅਲਟਰਾਸਾਊਂਡ ਵਿਭਾਗ ਦਾ ਨਿਰੀਖਣ ਕੀਤਾ।

ਇਸ ਮੌਕੇ ਸਿਹਤ ਮੰਤਰੀ ਡਾ: ਬਲਬੀਰ ਸਿੰਘ ਨੇ ਦਾਖਲ ਮਰੀਜ਼ਾਂ ਅਤੇ ਦਵਾਈ ਲੈਣ ਆਏ ਮਰੀਜ਼ਾਂ ਨਾਲ ਵੀ ਗੱਲਬਾਤ ਕਰਕੇ ਫੀਡਬੈਕ ਲਈ | ਇਸ ਮੌਕੇ ਸਿਹਤ ਮੰਤਰੀ ਨੇ ਹਸਪਤਾਲ ਪ੍ਰਬੰਧਕਾਂ ਨੂੰ ਬਾਕੀ ਰਹਿੰਦੀਆਂ ਕਮੀਆਂ ਅਤੇ ਦਵਾਈਆਂ ਦਾ ਸਮੇਂ ਸਿਰ ਪ੍ਰਬੰਧ ਕਰਨ ਦੇ ਆਦੇਸ਼ ਦਿੱਤੇ।Source link

Leave a Comment