ਸਿੱਧੂ ਮੂਸੇਵਾਲਾ ਨੂੰ ਅੱਤਵਾਦੀ ਕਹਿਣ ਵਾਲੇ ਪੁਲਿਸ ਅਫਸਰ ਨੇ ਮੰਗੀ ਮਾਫੀ, ਕਿਹਾ ਮਾਫ ਕਰ ਦਿਓ ਮੈਂ ਬਹੁਤ ਸ਼ਰਮਿੰਦਾ ਹਾਂ: VIDEO


ਸਿੱਧੂ ਮੂਸੇਵਾਲਾ ਨੂੰ ਅੱਤਵਾਦੀ ਕਹਿਣ ਵਾਲੇ ਪੁਲਿਸ ਅਧਿਕਾਰੀ ਨੇ ਪ੍ਰੋ ਪੰਜਾਬ ਟੀਵੀ ‘ਤੇ ਮੰਗੀ ਮਾਫੀ ਪੱਤਰਕਾਰ ਗਗਨਦੀਪ ਵੱਲੋਂ ਜਦੋਂ ਉਸ ਪੁਲਿਸ ਅਧਿਕਾਰੀ ਨੂੰ ਪੁੱਛਿਆ ਗਿਆ ਕਿ ਤੁਸੀਂ ਸਿੱਧੂ ਮੂਸੇਵਾਲਾ ਬਾਰੇ ਅਜਿਹਾ ਬਿਆਨ ਕਿਵੇਂ ਦੇ ਸਕਦੇ ਹੋ ਤਾਂ ਪੁਲਿਸ ਮੁਲਾਜ਼ਮ ਨੇ ਅੱਗੇ ਕਿਹਾ ਕਿ ਮੈਂ ਸਿੱਧੂ ਮੂਸੇਵਾਲਾ ਤੋਂ ਬਿਲਕੁਲ ਅਣਜਾਣ ਸੀ।

ਮੈਨੂੰ ਉਸ ਬਾਰੇ ਕੋਈ ਜਾਣਕਾਰੀ ਨਹੀਂ ਸੀ। ਪੁਲਿਸ ਅਧਿਕਾਰੀ ਦਾ ਕਹਿਣਾ ਹੈ ਕਿ ਮੈਂ ਆਪਣੇ ਕੀਤੇ ‘ਤੇ ਸ਼ਰਮਿੰਦਾ ਹਾਂ ਅਤੇ ਮੈਂ ਇਸ ਲਈ ਮੁਆਫੀ ਮੰਗਦਾ ਹਾਂ, ਮੈਂ ਸਿੱਧੂ ਮੂਸੇਵਾਲਾ ਦੇ ਮਾਪਿਆਂ ਤੋਂ ਵੀ ਮੁਆਫੀ ਮੰਗਦਾ ਹਾਂ ਅਤੇ ਮੇਰੀ ਸੰਵੇਦਨਾ ਉਨ੍ਹਾਂ ਨਾਲ ਹੈ ਅਤੇ ਉਨ੍ਹਾਂ ਨੂੰ ਇਨਸਾਫ਼ ਮਿਲਣਾ ਚਾਹੀਦਾ ਹੈ। ਮੈਂ ਹਮੇਸ਼ਾ ਉਨ੍ਹਾਂ ਦੇ ਨਾਲ ਖੜ੍ਹਾ ਹਾਂ।

ਨੋਟ: ਤੁਸੀਂ ਪੰਜਾਬੀ ਵਿੱਚ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ ਪ੍ਰੋ ਪੰਜਾਬ ਟੀਵੀ ਨੂੰ ਸੋਸ਼ਲ ਮੀਡੀਆ ਪਲੇਟਫਾਰਮ ਫੇਸਬੁੱਕ, ਟਵਿੱਟਰ ਅਤੇ ਇੰਸਟਾਗ੍ਰਾਮ ‘ਤੇ ਵੀ ਫਾਲੋ ਕਰ ਸਕਦੇ ਹੋ।

ਟੀਵੀ, ਫੇਸਬੁੱਕ, ਯੂਟਿਊਬ ਤੋਂ ਪਹਿਲਾਂ ਹਰ ਖ਼ਬਰਾਂ ਪੜ੍ਹਨ ਲਈ ਲਈ ਡਾਊਨਲੋਡ ਕਰੋ ਕਰਦੇ ਹਨ ਪ੍ਰੋ ਪੰਜਾਬ ਟੀਵੀ ਐਪ

ਐਪ ਡਾਊਨਲੋਡ ਕਰੋ ਕਰਨਾ ਲਈ ਲਿੰਕ’‘ਤੇ ਕਲਿੱਕ ਕਰੋ ਕਰਦੇ ਹਨ:

ਐਂਡਰਾਇਡ: https://bit.ly/3VMis0h

iOS: https://apple.co/3F63oERSource link

Leave a Comment