ਸੀਐਮ ਮਾਨ ਅੱਜ 518 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਸੌਂਪਣਗੇ


ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ 518 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਸੌਂਪਣਗੇ। ਇਸ ਬਾਰੇ ਉਨ੍ਹਾਂ ਨੇ ਸੋਸ਼ਲ ਮੀਡੀਆ 'ਤੇ ਇਕ ਪੋਸਟ ਪਾ ਕੇ ਜਾਣਕਾਰੀ ਸਾਂਝੀ ਕੀਤੀ ਹੈ। ਉਨ੍ਹਾਂ ਵੱਲੋਂ ਲਿਖਿਆ ਗਿਆ ਹੈ ਕਿ ਅੱਜ ਮੈਂ 518 ਹੋਰ ਸਰਕਾਰੀ ਨੌਕਰੀਆਂ ਦੇ ਕੇ ਆਪਣਾ ਵਾਅਦਾ ਅਤੇ ਫਰਜ਼ ਨਿਭਾਵਾਂਗਾ.. ਇਸ ਖੁਸ਼ੀ ਵਿੱਚ ਸ਼ਾਮਲ ਸਭ ਨੂੰ ਮੁਬਾਰਕਾਂ… ਚੰਡੀਗੜ੍ਹ ਵਿਖੇ ਦੁਪਹਿਰ 3 ਵਜੇ ਨਿਯੁਕਤੀ ਪੱਤਰ ਵੰਡ ਸਮਾਰੋਹ…
ਸਕੂਲ ਸਿੱਖਿਆ: 330
ਉੱਚ ਸਿੱਖਿਆ: 51
ਵਿੱਤ: 75
GAD: 38
ਸਹਿਯੋਗ: 18
ਸ਼ਕਤੀ: 6
ਕੁੱਲ: 518Source link

Leave a Comment