ਹੁਸ਼ਿਆਰਪੁਰ ‘ਚ ਪੁਲਿਸ ਤੇ ਬਦਮਾਸ਼ਾਂ ਵਿਚਾਲੇ ਝੜਪ


ਹੁਣ ਦੀ ਵੱਡੀ ਖਬਰ ਹੁਸ਼ਿਆਰਪੁਰ ਤੋਂ ਆ ਰਹੀ ਹੈ। ਜਾਣਕਾਰੀ ਮੁਤਾਬਕ ਪੁਲਸ ਅਤੇ ਬਦਮਾਸ਼ਾਂ ਵਿਚਾਲੇ ਮੁੱਠਭੇੜ ਹੋ ਗਈ ਹੈ। ਇਹ ਮੁਕਾਬਲਾ ਚੱਬੇਵਾਲ ਵਿੱਚ ਹੋਇਆ। ਪੁਲਿਸ ਨੇ ਗੈਂਗਸਟਰਾਂ ਅਤੇ ਬਦਮਾਸ਼ਾਂ ਨੂੰ ਸਖ਼ਤ ਸੰਦੇਸ਼ ਦਿੱਤਾ ਹੈ।

ਪੁਲਿਸ ਨੇ ਗੈਂਗਸਟਰਾਂ ਅਤੇ ਬਦਮਾਸ਼ਾਂ ਨੂੰ ਸੁਧਾਰ ਦਾ ਸੰਦੇਸ਼ ਦਿੱਤਾ ਹੈ ਅਤੇ ਇਹ ਵੀ ਕਿਹਾ ਹੈ ਕਿ ਸੁਧਾਰ ਕਰੋ ਨਹੀਂ ਤਾਂ ਗੋਲੀਆਂ ਚਲਾਈਆਂ ਜਾਣਗੀਆਂ। ਇਸ ਮੁਕਾਬਲੇ ‘ਚ 3 ਬਦਮਾਸ਼ ਜ਼ਖਮੀ ਹੋਏ ਹਨ। ਜਾਣਕਾਰੀ ਮੁਤਾਬਕ ਤਿੰਨ ਬਦਮਾਸ਼ਾਂ ਦੀ ਲੱਤ ‘ਚ ਗੋਲੀ ਲੱਗੀ ਹੈ।

ਪੋਸਟ ਹੁਸ਼ਿਆਰਪੁਰ ‘ਚ ਪੁਲਿਸ ਤੇ ਬਦਮਾਸ਼ਾਂ ਵਿਚਾਲੇ ਝੜਪ ਪਹਿਲੀ ਵਾਰ ਪ੍ਰਗਟ ਹੋਇਆ ਆਨ ਏਅਰ 13.

ਸਰੋਤ ਲਿੰਕSource link

Leave a Comment