6 ਸਾਲ ਪਹਿਲਾਂ ਨਿਊਜ਼ੀਲੈਂਡ ਗਏ ਪੰਜਾਬੀ ਨੌਜਵਾਨ ਦੀ ਮੌਤ


ਨਿਊਜ਼ੀਲੈਂਡ ਤੋਂ ਬਹੁਤ ਹੀ ਮੰਦਭਾਗੀ ਖਬਰ ਆ ਰਹੀ ਹੈ। ਦੱਸ ਦੇਈਏ ਕਿ 6 ਸਾਲ ਪਹਿਲਾਂ ਨਿਊਜ਼ੀਲੈਂਡ ਗਏ ਕੰਵਲਜੀਤ ਸਿੰਘ (24 ਸਾਲ) ਦੀ ਅਚਾਨਕ ਮੌਤ ਹੋ ਗਈ ਸੀ। ਕੰਵਲਜੀਤ ਸਿੰਘ ਵਡਾਲਾ ਬਾਂਗਰ ਜ਼ਿਲ੍ਹਾ ਗੁਰਦਾਸਪੁਰ ਦਾ ਰਹਿਣ ਵਾਲਾ ਸੀ। ਜਾਣਕਾਰੀ ਮੁਤਾਬਕ ਕੰਵਲਜੀਤ ਦੇ ਘਰ ਵਿਆਹ ਦੀਆਂ ਤਿਆਰੀਆਂ ਚੱਲ ਰਹੀਆਂ ਹਨ। ਇਸ ਅਚਾਨਕ ਮੰਦਭਾਗੀ ਖਬਰ ਨਾਲ ਪੂਰੇ ਇਲਾਕੇ ਵਿਚ ਸੋਗ ਦੀ ਲਹਿਰ ਫੈਲ ਗਈ ਅਤੇ ਪਰਿਵਾਰ ਨੂੰ ਕਦੇ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ।

ਸਰੋਤ ਲਿੰਕ

ਪੋਸਟ 6 ਸਾਲ ਪਹਿਲਾਂ ਨਿਊਜ਼ੀਲੈਂਡ ਗਏ ਪੰਜਾਬੀ ਨੌਜਵਾਨ ਦੀ ਮੌਤ ਪਹਿਲੀ ਵਾਰ ਪ੍ਰਗਟ ਹੋਇਆ ਪਰ ਔਸਤ 24.



Source link

Leave a Comment