ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ 27 ਜੁਲਾਈ ਨੂੰ ਕੈਬਨਿਟ ਮੀਟਿੰਗ ਸੱਦੀ ਗਈ ਹੈ। ਇਹ ਮੀਟਿੰਗ ਸਵੇਰੇ 11.30 ਵਜੇ ਪੰਜਾਬ ਸਿਵਲ ਸਕੱਤਰੇਤ ਚੰਡੀਗੜ੍ਹ ਵਿਖੇ ਸੱਦੀ ਗਈ ਹੈ।
ਇਸ ਕੈਬਨਿਟ ਮੀਟਿੰਗ ਵਿੱਚ ਕਈ ਅਹਿਮ ਫੈਸਲੇ ਲਏ ਜਾ ਸਕਦੇ ਹਨ। ਸੂਬਾ ਸਰਕਾਰ ਵੱਲੋਂ ਕੈਬਨਿਟ ਮੀਟਿੰਗ ਲਈ ਪੱਤਰ ਜਾਰੀ ਕਰ ਦਿੱਤਾ ਗਿਆ ਹੈ ਅਤੇ ਮੀਟਿੰਗ ਦਾ ਏਜੰਡਾ ਬਾਅਦ ਵਿੱਚ ਜਾਰੀ ਕੀਤਾ ਜਾਵੇਗਾ।
ਪੋਸਟ CM ਮਾਨ ਨੇ ਬੁਲਾਈ ਕੈਬਨਿਟ ਮੀਟਿੰਗ, ਲਏ ਜਾ ਸਕਦੇ ਹਨ ਕਈ ਅਹਿਮ ਫੈਸਲੇ ਪਹਿਲੀ ਵਾਰ ਪ੍ਰਗਟ ਹੋਇਆ ਆਨ ਏਅਰ 13.
ਪੋਸਟ CM ਮਾਨ ਨੇ ਬੁਲਾਈ ਕੈਬਨਿਟ ਮੀਟਿੰਗ, ਲਏ ਜਾ ਸਕਦੇ ਹਨ ਕਈ ਅਹਿਮ ਫੈਸਲੇ ਪਹਿਲੀ ਵਾਰ ਪ੍ਰਗਟ ਹੋਇਆ ਪਰ ਔਸਤ 24.