PPSC ਦੇ ਨਵੇਂ ਚੇਅਰਮੈਨ IPS ਜਤਿੰਦਰ ਸਿੰਘ ਔਲਖ ਹੋਣਗੇ, ਪੰਜਾਬ ਮੰਤਰੀ ਮੰਡਲ ਨੇ ਦਿੱਤੀ ਹਰੀ ਝੰਡੀ


ਪੰਜਾਬ ਮੰਤਰੀ ਮੰਡਲ ਦੀ ਅੱਜ ਅਹਿਮ ਮੀਟਿੰਗ ਹੋਈ। ਮੀਟਿੰਗ ਵਿੱਚ ਪੰਜਾਬ ਪਬਲਿਕ ਸਰਵਿਸ ਕਮਿਸ਼ਨ (ਪੀ.ਪੀ.ਐਸ.ਸੀ.) ਦਾ ਨਵਾਂ ਚੇਅਰਮੈਨ ਨਿਯੁਕਤ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਗਈ ਹੈ। ਪੀਪੀਐਸਸੀ ਦੇ ਨਵੇਂ ਚੇਅਰਮੈਨ ਆਈਪੀਐਸ ਜਤਿੰਦਰ ਸਿੰਘ ਔਲਖ ਹੋਣਗੇ।

ਇਸ ਸਬੰਧੀ ਮੁੱਖ ਮੰਤਰੀ ਭਗਵੰਤ ਮਾਨ ਨੇ ਦੱਸਿਆ ਕਿ ਕੈਬਨਿਟ ਨੇ ਸਾਬਕਾ ਆਈਪੀਐਸ ਜਤਿੰਦਰ ਸਿੰਘ ਔਲਖ ਦੇ ਨਾਂ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਸ ਦੀ ਫਾਈਲ ਪੰਜਾਬ ਦੇ ਰਾਜਪਾਲ ਨੂੰ ਭੇਜ ਦਿੱਤੀ ਗਈ ਹੈ।



Source link

Leave a Comment